- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਚ ਡ੍ਰਾਈਵਿੰਗ ਲਾਇਸੈਂਸ ਹੋਏ ਡਿਜੀਟਲ
ਆਸਟ੍ਰੇਲੀਅਨ ਸਰਕਾਰ ਨੇ ਡ੍ਰਾਈਵਿੰਗ ਲਾਇਸੈਂਸ ਨੂੰ ਡਿਜੀਟਲ ਕਰ ਦਿੱਤਾ ਹੈ । ਲਾਇਸੈਂਸ ਨੂੰ ਡਿਜੀਟਲ ਕਰਵਾਉਣ ਲਈ ਐਨ.ਐਸ.ਡਬਲਿਊ ਡ੍ਰਾਈਵਿੰਗ ਲਾਇਸੈਂਸ ਸਰਵਿਸ ਐਨ ਐਸ ਡਬਲਿਊ ਐਪ ਦੁਆਰਾ ਉਪਲੱਬਧ ਹੋਵੇਗਾ ਅਤੇ ਇਸ ਤੇ ਕੋਈ ਵਾਧੂ ਫ਼ੀਸ ਨਹੀਂ ਹੋਵੇਗੀ । ਡਿਜੀਟਲ ਡ੍ਰਾਈਵਿੰਗ ਲਾਇਸੈਂਸ ਦੀਆਂ ਕੁਝ ਸ਼ਰਤਾਂ ਹਨ ਜ਼ਿਹਨਾਂ ਨੂੰ ਧਾਰਕਾਂ ਨੂੰ ਜਾਨਣ ਦੀ ਲੋੜ ਹੈ। ਡਿਜੀਟਲ ਡ੍ਰਾਈਵਿੰਗ ਲਾਇਸੈਂਸ ਜ਼ਿਆਦਾਤਰ ਪੱਬਾਂ ਤੇ ਕਲੱਬਾਂ ਅਤੇ ਐਨ ਐਸ ਡਬਲਿਊ ਪੁਲਿਸ ਦੁਆਰਾ ਸਵੀਕਾਰ ਕੀਤਾ ਜਾਵੇਗਾ। ਡਿਜੀਟਲ ਲਾਇਸੈਂਸ ਕਾਨੂੰਨੀ ਹੈ ਇਹ ਵਿਕਲਪਿਕ ਹੈ ਅਤੇ ਇਹ ਪਲਾਸਟਿਕ ਕਾਰਡ ਨੂੰ ਨਹੀਂ ਬਦਲਦਾ ।ਧਾਰਕਾਂ ਨੂੰ ਡਿਜੀਟਲ ਡ੍ਰਾਈਵਿੰਗ ਲਾਇਸੈਂਸ ਦੀ ਵਧੇਰੇ ਜਾਣਕਾਰੀ ਲਈ ਸੜਕ ਸੁਰੱਖਿਆ ਕੇਂਦਰ ਜਾ ਕੇ ਜਾਣਕਾਰੀ ਲੈਣੀ ਪਵੇਗੀ ।


