- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਜ਼ਾਦੀ ਦਿਹਾੜੇ ‘ਤੇ ਮੋਦੀ ਸਰਕਾਰ ਕਸ਼ਮੀਰ ‘ਚ ਕਰੇਗੀ ਵੱਡਾ ਐਕਸ਼ਨ
ਸ਼੍ਰੀਨਗਰ – 15 ਅਗਸਤ ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਵਿੱਚ 10,000 ਵਾਧੂ ਜਵਾਨਾਂ ਦੀ ਤਾਇਨਾਤੀ ਦੇ ਆਦੇਸ਼ਾਂ ਨਾਲ ਚਾਰੇ ਪਾਸੇ ਖਲਬਲੀ ਜਿਹੀ ਮੱਚ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਆਰਟੀਕਲ 35-ਏ ਨੂੰ ਹਟਾਉਣ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਨੇ 2019 ਲੋਕ ਸਭਾ ਚੋਣਾਂ ਦੌਰਾਨ ਆਰਟੀਕਲ 35-ਏ ਨੂੰ ਖ਼ਤਮ ਕਰਨਾ ਆਪਣੇ ਮਨੋਰਥ ਪੱਤਰ ਵਿੱਚ ਵੀ ਛਾਪਿਆ ਸੀ।ਦਰਅਸਲ, ਜੰਮੂ-ਕਸ਼ਮੀਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰ ਨੇ ਬੀਤੇ ਕੱਲ੍ਹ ਕੇਂਦਰੀ ਹਥਿਆਰਬੰਦ ਬਲਾਂ ਦੀਆਂ ਵਾਧੂ 100 ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਦਿੱਤਾ ਸੀ।


