- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਖਾਨ ਦਾ ਦਾਅਵਾ, ਪਾਕਿ ਫੌਜ ਤੋਂ ਨਹੀਂ ਡਰਦੇ ਅਸੀਂ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਆਨ ਉਂਝ ਤਾਂ ਆਰਮੀ ਚੀਨ ਜਨਰਲ ਕਮਰ ਜਾਵੇਕ ਬਾਦਵਾ ਦੀ ਐਕਸਟੈਂਸ਼ਨ ਲਈ ਆਰਡੀਨੈਂਸ ‘ਤੇ ਆਰਡੀਨੈਂਸ ਲਾਉਂਦੇ ਹਨ ਅਤੇ ਕੋਰਟ ਜਾਣ ਤੋਂ ਵੀ ਪਰਹੇਜ਼ ਨਹੀਂ ਕਰਦੇ ਪਰ ਹੁਣ ਦਾਅਵਾ ਕਰ ਰਹੇ ਹਨ ਕਿ ਉਹ ਪਾਕਿਸਤਾਨ ਆਰਮੀ ਤੋਂ ਬਿਲਕੁਲ ਵੀ ਨਹੀਂ ਡਰਦੇ। ਉਨ੍ਹਾਂ ਇਹ ਗੱਲ ਪੀ. ਐਮ. ਹਾਊਸ ਵਿਚ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਫੌਜ ਚੰਗੀ ਤਰ੍ਹਆਂ ਨਾਲ ਜਾਣਦੀ ਹੈ ਕਿ ਮੈਂ ਨਾ ਤਾਂ ਪੈਸਾ ਕਮਾ ਰਿਹਾ ਹਾਂ ਅਤੇ ਨਾ ਹੀ ਭਿ੍ਰਸ਼ਟ ਹਾਂ।ਪ੍ਰਧਾਨ ਮੰਤਰੀ ਖਾਨ ਨੇ ਆਪਣੀ ਸਰਕਾਰ ਦੀ ਸਥਿਰਤਾ ‘ਤੇ ਜ਼ੋਰ ਦਿੰਦੇ ਹੋਏ ਆਖਿਆ ਕਿ ਉਹ ਕਿਤੇ ਨਹੀਂ ਜਾ ਰਹੀ ਹੈ। ਉਨ੍ਹਾਂ ਨੇ ਆਖਿਆ ਕਿ ਏਜੰਸੀਆਂ ਦਾ ਪਤਾ ਹੈ ਕਿ ਕੌਣ ਕੀ ਕਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਭਿ੍ਰਸ਼ਟਾਚਾਰ ਵਿਚ ਸ਼ਾਮਲ ਲੋਕਾਂ ਨੂੰ ਫੌਜ ਦਾ ਡਰ ਸੀ। ਪੀ. ਟੀ. ਆਈ. ਚੀਫ ਨੇ ਆਖਿਆ ਕਿ ਉਹ ਨਾ ਤਾਂ ਭਿ੍ਰਸ਼ਟ ਹਨ ਅਤੇ ਨਾ ਹੀ ਸਿਆਸਤ ਕਰ ਪੈਸਾ ਕਮਾ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਫੌਜ ਮੇਰੇ ਨਾਲ ਖਡ਼੍ਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਅਤੇ ਫੌਜ ਵਿਚਾਲੇ ਕੋਈ ਤਣਾਅ ਨਹੀਂ ਹੈ।


