- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਦੇ ਮੰਤਰੀ ਮੰਡਲ ‘ਚ 6 ਹੋਰ ਮੰਤਰੀ ਹੋਏ ਸ਼ਾਮਲ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 3 ਕੇਂਦਰੀ ਅਤੇ 3 ਰਾਜ ਮੰਤਰੀਆਂ ਨੂੰ ਸ਼ਾਮਲ ਕੀਤਾ। ਰਾਸ਼ਟਰਪਤੀ ਆਰਿਫ ਅਲਵੀ ਨੇ ਰਾਸ਼ਟਰਪਤੀ ਭਵਨ ‘ਏਵਾਨ-ਏ-ਸਦਰ’ ਵਿਚ ਆਯੋਜਿਤ ਸਮਾਰੋਹ ਵਿਚ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਮੰਤਰੀਆਂ ਵਿਚ ਉਮਰ ਅਯੂਬ, ਅਲੀ ਮੁਹੰਮਦਖਾਨ ਮੇਹਰ, ਸੈਯਦ ਅਲੀ ਹੈਦਰ ਜੈਦੀ, ਮੁਹਮੰਦ ਸ਼ਾਬਿਰ ਅਲੀ, ਮੁਰਾਦ ਸਈਦ ਅਤੇ ਮੁਹੰਮਦ ਹਮਾਦ ਅਜ਼ਹਰ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ, ਮੰਤਰੀ ਮੰਡਲ ਦੇ ਮੈਂਬਰਾਂ ਦੇ ਇਲਾਵਾ ਸੀਨੀਅਰ ਪ੍ਰਸ਼ਾਸਕੀ ਅਧਿਕਾਰੀ ਮੌਜੂਦ ਸਨ।


