- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼ ਕੀਤੀ ਹੈ। ਉਂਜ ਹੁਕਮਰਾਨ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਇਸ ਉੱਚ ਅਹੁਦੇ ’ਤੇ ਨਿਯੁਕਤੀ ਨੂੰ ਲੈ ਕੇ ਅੜਿੱਕਾ ਕਾਇਮ ਹੈ। ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਫ਼ਜ਼ਲ ਅੱਬਾਸ, ਬਾਬਰ ਯਾਕੂਬ ਅਤੇ ਆਰਿਫ਼ ਖ਼ਾਨ ਦੇ ਨਾਮ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਸੁਝਾਏ ਹਨ। ਇਹ ਸਿਫਾਰਿਸ਼ ਮੁੱਖ ਚੋਣ ਕਮਿਸ਼ਨਰ ਜਸਟਿਸ (ਸੇਵਾਮੁਕਤ) ਸਰਦਾਰ ਮੁਹੰਮਦ ਰਜ਼ਾ ਦੇ ਕਾਰਜਕਾਲ ਦੇ ਅੰਤਿਮ ਦਿਨ ਕੀਤੀ ਗਈ ਸੀ। ਵਿਰੋਧੀ ਧਿਰ ਨੇ ਇਸ ਮਾਮਲੇ ’ਚ ਦਖ਼ਲ ਦੇਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ।


