- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਸ਼ਾਤ ਨੇ ਖੇਡੀ ਟੈਸਟ ਕ੍ਰਿਕਟ ਦੀ ਬੈਸਟ ਪਾਰੀ
ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਟੈਸਟ ਕ੍ਰਿਕਟ ਦੀ ਆਪਣੀ ਬੈਸਟ ਪਾਰੀ ਵੈਸਟਇੰਡੀਜ਼ ਖਿਲਾਫ ਖੇਡੀ। 12 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਉਂਨ੍ਹਾਂ ਨੇ ਆਪਣੇ ਟੈਸਟ ਕਰੀਅਰ ਦੇ 92ਵੇਂ ਟੈਸਟ ’ਚ ਪਹਿਲਾ ਅਰਧ ਸੈਂਕੜਾ ਲਗਾਇਆ। ਇਸ਼ਾਤ ਨੇ 80 ਗੇਂਦਾਂ ’ਤੇ 57 ਦੌੜਾਂ ਬਣਾਈਆਂ ਅਤੇ ਆਪਣੀ ਇਸ ਪਾਰੀ ’ਚ ਕੁਲ 7 ਚੌਕੇ ਵੀ ਲਾਏ। ਇਸ ਪਾਰੀ ’ਚ ਇਸ਼ਾਂਤ ਨੇ ਭਾਰਤ ਵਲੋਂ ਸਭ ਤੋਂ ਜ਼ਿਆਦਾ ਸਟ੍ਰਾਈਕ ਰੇਟ 71.25 ਨਾਲ ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਇਸ਼ਾਂਤ ਸ਼ਰਮਾ ਦੇ ਟੈਸਟ ਕਰੀਅਰ ਦੀ ਸਭ ਤੋਂ ਬੈਸਟ ਪਾਰੀ 2010 ’ਚ ਆਸਟਰੇਲੀਆ ਅਤੇ ਸ਼੍ਰੀਲੰਕਾ ਖਿਲਾਫ ਸੀ। ਇਨ੍ਹਾਂ ਦੋਨਾਂ ਟੀਮਾਂ ਦੇ ਖਿਲਾਫ ਉਉਨ੍ਹਾਂ ਨੇ 31 ਦੌੜਾਂ ਬਣਾਈਆਂ ਸਨ। ਹੁਣ ਈਸ਼ਾਂਤ ਨੇ ਆਪਣਾ ਪਿੱਛਲਾ ਰਿਕਾਰਡ ਹੀ ਤੋਡ਼ ਦਿੱਤਾ ਹੈ।


