- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਜ਼ਰਾਈਲ ਨੇ ਵਿਕਸਤ ਕੀਤਾ ਕੋਰੋਨਾ ਵਾਇਰਸ ਦਾ ਟੀਕਾ, ਵਿਗਿਆਨੀ ਛੇਤੀ ਹੀ ਐਲਾਨ ਕਰਨਗੇ
ਯੇਰੂਸ਼ਲਮ – ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ ਤੇ ਇਸ ਦੀ ਕਾਟ ਲਈ ਸ਼ੋਧ ਤੇ ਖੋਜ ਕਾਰਜ ਵੀ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਦਰਮਿਆਨ ਇਕ ਚੰਗੀ ਖ਼ਬਰ ਇਹ ਆ ਰਹੀ ਹੈ ਕਿ ਇਜ਼ਰਾਈਲ ਨੇ ਕੋਰੋਨਾ ਵਾਇਰਸ ਦੇ ਇਲਾਜ ਦਾ ਟੀਕਾ ਲੱਭ ਲਿਆ ਹੈ ਤੇ ਵਿਗਿਆਨੀ ਛੇਤੀ ਹੀ ਇਸ ਦਾ ਐਲਾਨ ਜਨਤਕ ਤੌਰ ‘ਤੇ ਕਰਨ ਵਾਲੇ ਹਨ। ਇਜ਼ਰਾਈਲ ਦੀ ਅਖ਼ਬਾਰ ‘ਹਾਰਟਜ਼’ ਨੇ ਡਾਕਟਰੀ ਖੇਤਰ ਵਿਚ ਸ਼ੋਧ ਕਰਨ ਵਾਲੇ ਸੂਤਰਾਂ ਦੇ ਹਵਾਲੇ ਨਾਲ ਵੀਰਵਾਰ ਨੂੰ ਉਕਤ ਜਾਣਕਾਰੀ ਦਿੱਤੀ।


