- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ
ਲੰਦਨ – ਵੈਸਟਮਿਨਸਟਰ ਅਦਾਲਤ ਨੇ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ ਦੇ ਦਿਤੀ। 9,000 ਕਰੋੜ ਰੁਪਏ ਦੇ ਭਾਰਤੀ ਬੈਂਕਿੰਗ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਇਹ ਬਹੁਤ ਵਡੀ ਕਾਰਵਾਈ ਹੈ।ਵਿਜੇ ਮਾਲਿਆ ਨੂੰ ਹਵਾਲਗੀ ਸੰਧੀ ਰਾਹੀਂ ਭਾਰਤ ਲਿਆਂਦਾ ਜਾਵੇਗਾ।ਭਾਰਤ ਦੀ ਟੀਮ ਪਹਿਲਾਂ ਹੀ ਨਵੀਂ ਦਿਲੀ ਤੋਂ ਲੰਦਨ ਪੁਜ ਚੁਕੀ ਹੈ।ਧਨ ਦੇ ਗ਼ੈਰ-ਕਾਨੂੰਨੀ ਲੈਣ-ਦੇਣ ਅਤੇ 9,000 ਕਰੋੜ ਰੁਪਏ ਦੇ ਕਥਿਤ ਬੈਂਕਿੰਗ ਘੁਟਾਲੇ ’ਚ ਫਸੇ ਕਾਰੋਬਾਰੀ ਵਿਜੇ ਮਾਲਿਆ ਨੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਆਪਣੇ ’ਤੇ ਲਗੇ ਉਸ ਦੋਸ਼ ਨੂੰ ਰਦ ਕੀਤਾ ਕਿ ਉਸ ਨੇ ਧਨ ਦੀ ਚੋਰੀ ਕੀਤੀ ਹੈ।ਮਾਲਿਆ ਨੇ ਇਹ ਵੀ ਕਿਹਾ ਕਿ ਉਸ ਵਲੋਂ ਭਾਰਤੀ ਬੈਂਕਾਂ ਨੂੰ ਕੀਤੀ ਪੈਸੇ ਵਾਪਸ ਕਰਨ ਦੀ ਪੇਸ਼ਕਸ਼ ਝੂਠੀ ਨਹੀਂ ਹੈ।


