- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਨੇ ਚੰਗੀ ਗੇਂਦਬਾਜ਼ੀ ਕੀਤੀ: ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਖ਼ਿਲਾਫ਼ ਵਿਸ਼ਵ ਕੱਪ ਮੈਚ ਵਿੱਚ 338 ਦੌੜਾਂ ਦਾ ਟੀਚਾ ਹਾਸਲ ਕਰਨ ਵਿੱਚ ਅਸਫਲ ਰਹਿਣ ਮਗਰੋਂ ਕਿਹਾ ਕਿ ਉਸ ਦੇ ਬੱਲੇਬਾਜ਼ੀ ਹਾਲਾਤ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੇ, ਜਦਕਿ ਵਿਰੋਧੀ ਟੀਮ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਕੋਹਲੀ ਨੇ ਕਿਹਾ ਕਿ ਪਿੱਚ ਸਪਾਟ ਸੀ ਅਤੇ ਉਸ ਦੇ ਬੱਲੇਬਾਜ਼ ਤੇਜ਼ੀ ਨਾਲ ਦੌੜਾਂ ਨਹੀਂ ਬਣਾ ਸਕੇ। ਕੋਹਲੀ ਨੇ ਮਹਿੰਦਰ ਸਿੰਘ ਧੋਨੀ ਦਾ ਬਚਾਅ ਕਰਦਿਆਂ ਕਿਹਾ ਕਿ ਇਸ ਵਿਕਟਕੀਪਰ ਬੱਲੇਬਾਜ਼ ਨੇ ਅਖ਼ੀਰ ਵਿੱਚ ਤੇਜ਼ੀ ਨਾਲ ਦੌੜਾਂ ਬਣਾਉਣ ਦੇ ਕਾਫ਼ੀ ਯਤਨ ਕੀਤੇ ਸਨ।


