- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਵਿਰੁੱਧ ਵਿਸ਼ਵ ਕੱਪ ਦੇ ਪਹਿਲੇ ਮੈਚ ਚੋਂ ਸਟੇਨ ਬਾਹਰ
ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਡੇਲ ਸਟੇਨ ਵੀਰਵਾਰ ਨੂੰ ਇੰਗਲੈਂਡ ਵਿਰੁੱਧ ਹੋਣ ਵਾਲੇ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚੋਂ ਬਾਹਰ ਹੋ ਗਿਆ। ਦੱਖਣੀ ਅਫਰੀਕਾ ਦੇ ਕੋਚ ਓਟਿਸ ਗਿਬਸਨ ਨੇ ਕਿਹਾ ਕਿ ਇਹ ਧਾਕੜ ਤੇਜ਼ ਗੇਂਦਬਾਜ਼ ਮੋਢੇ ਦੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਉੱਭਰਨ ਦੇ ਨੇੜੇ ਹੈ। ਗਿਬਸਨ ਦੇ ਬਿਆਨ ਤੋਂ ਸਟੇਨ ਦੇ ਮੈਚ ਵਿਚ ਹਿੱਸਾ ਲੈਣ ‘ਤੇ ਲੱਗ ਰਹੀਆਂ ਅਟਕਲਾਂ ‘ਤੇ ਰੋਕ ਲੱਗ ਗਈ ਹੈ ਅਤੇ ਨਾਲ ਹੀ ਇਹ ਵੀ ਤੈਅ ਹੋ ਗਿਆ ਹੈ ਕਿ ਇਸ 35 ਸਾਲਾ ਤੇਜ਼ ਗੇਂਦਬਾਜ਼ ਨੇ ਅਜੇ ਤਕ ਪੂਰੀ ਤਰ੍ਹਾਂ ਨਾਲ ਫਿੱਟਨੈੱਸ ਹਾਸਲ ਨਹੀਂ ਕੀਤੀ ਹੈ।


