- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਸਖਤ ਹਲਾਤਾਂ ‘ਚ ਜ਼ਿਆਦਾ ਸੀ ਸਾਹਸੀ : ਕੋਹਲੀ
ਸਾਊਥੰਪਟਨ – ਕ੍ਰਿਕਟ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਭਾਰਤ ਦੇ ਮੁਕਾਬਲੇ ਇੰਗਲੈਂਡ ਸਖਤ ਹਲਾਤਾਂ ‘ਚ ਜ਼ਿਆਦਾ ਸਾਹਸੀ ਸੀ ਤੇ ਚੌਥੇ ਟੈਸਟ ‘ਚ ਦੋਵੇਂ ਪਾਸੇ ਇਹ ਅੰਤਰ ਸੀ ਜਿਸ ਕਾਰਨ ਘਰੇਲੂ ਟੀਮ ਨੇ 60 ਦੌੜਾਂ ਨਾਲ ਜਿੱਤ ਹਾਸਲ ਕਰ 5 ਮੈਚਾਂ ਦੀ ਸੀਰੀਜ਼ ‘ਚ 3-1 ਨਾਲ ਬੜ੍ਹਤ ਹਾਸਲ ਕਰ ਸੀਰੀਜ਼ ‘ਤੇ ਕਬਜ਼ਾ ਕਰ ਲਿਆ। ਕੋਹਲੀ ਨੇ ਕਿਹਾ ਕਿ ਸਾਡੇ ਮੁਕਾਬਲੇ ਸਖਤ ਹਲਾਤਾਂ ‘ਚ ਉਹ ਜ਼ਿਆਦਾ ਦਲੇਰ ਸੀ। ਹੇਠਲੇ ਕ੍ਰਮ ਤੋਂ ਜ਼ਿਆਦਾ ਯੋਗਦਾਨ ਮਹੱਤਵਪੂਰਨ ਰਿਹਾ। ਉਨ੍ਹਾਂ ਨੇ 245 ਦੌੜਾਂ ਦਾ ਟੀਚਾ ਦੇਣ ਲਈ ਘਰੇਲੂ ਟੀਮ ਦੀ ਹੌਸਲਾ ਹਫਜਾਈ ਕੀਤੀ ਜਿੱਥੇ ਦੌੜਾਂ ਬਣਾਉਣਾ ਆਸਾਨ ਨਹੀਂ ਸੀ।


