- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੀਅਨ ਆਇਲ ਦੀ ਗੋਲਡ ਕੱਪ ਹਾਕੀ ਚ ਜਿੱਤ ਨਾਲ ਸ਼ੁਰੂਆਤ
ਮੁੰਬਈ – ਮੌਜੂਦਾ ਚੈਂਪੀਅਨ ਇੰਡੀਅਨ ਆਇਰਲ ਨੇ 53ਵੀਂ ਅਖਿਲ ਭਾਰਤੀ ਬਾਂਬੇ ਗੋਲਡ ਕੱਪ ਹਾਕੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਸੋਮਵਾਰ ਨੂੰ ਇੱਥੇ ਬਾਂਬੇ ਰਿਪਬਲਿਕੰਸ ਨੂੰ 6-1 ਨਾਲ ਹਰਾਇਆ। ਇੰਡੀਅਨ ਆਇਲ ਨੇ ਗਰੁੱਪ ‘ਏ’ ਦੇ ਇਸ ਮੈਚ ‘ਚ ਪਹਿਲੇ 2 ਕੁਆਰਟਰ ‘ਚ 2 ਗੋਲ ਕੀਤੇ ਪਰ ਆਖਰੀ 2 ਕੁਆਰਟਰ ‘ਚ ਉਹ 4 ਗੋਲ ਕਰਨ ‘ਚ ਸਫਲ ਰਿਹਾ। ਇਸ ਤੋਂ ਪਹਿਲਾਂ ਗਰੁੱਪ ‘ਬੀ’ ਦੇ ਮੈਚ ‘ਚ ਦੱਖਣੀ ਮੱਧ ਰੇਲਵੇ ਸਿਕੰਦਰਾਬਾਦ ਨੇ ਸਥਾਨਿਕ ਟੀਮ ਕਿਲੇਦਾਰ ਨੂੰ 11-1 ਨਾਲ ਹਰਾਇਆ।


