- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਦੌਰ ਦੌਰ ਤੇ ਪਹੁੰਚੇ ਰਾਹੁਲ ਗਾਂਧੀ, ਉਜੈਨ ਵਿੱਚ ਭਗਵਾਨ ਮਹਾਕਾਲ ਦੇ ਕੀਤੇ ਦਰਸ਼ਨ
ਇੰਦੌਰ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦੋ ਦਿਨਾਂ ਦੌਰੇ ਤੇ ਮੱਧ ਪ੍ਰਦੇਸ਼ ਦੇ ਇੰਦੌਰ ਪਹੁੰਚ ਗਏ ਹਨ| ਆਪਣੇ ਦੌਰੇ ਦੇ ਪਹਿਲੇ ਦਿਨ ਰਾਹੁਲ ਗਾਂਧੀ ਉਜੈਨ ਪਹੁੰਚੇ ਹਨ, ਜਿੱਥੇ ਉਹ ਮਹਾਕਲੇਸ਼ਵਰ ਮੰਦਰ ਪੁੱਜੇ| ਇੱਥੇ ਉਨ੍ਹਾਂ ਨੇ ਭਗਵਾਨ ਮਹਾਕਾਲ ਦੇ ਦਰਸ਼ਨ ਕਰ ਕੇ ਪੂਜਾ ਕੀਤੀ| ਉਨ੍ਹਾਂ ਨਾਲ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲ ਨਾਥ ਅਤੇ ਜਯੋਤੀਰਾਦਿਤਿਆ ਸਿੰਧੀਆ ਵੀ ਮੌਜੂਦ ਸਨ|


