- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ‘ਚ ਫੱਸੇ 21 ਭਾਰਤੀ ਮਛੇਰੇ ਜਲਦ ਪਰਤਣਗੇ ਭਾਰਤ : ਸੁਸ਼ਮਾ
ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵਿਟਰ ‘ਤੇ 21 ਭਾਰਤੀ ਮਛੇਰਿਆਂ ਦੇ ਸਵਦੇਸ਼ ਪਰਤਣ ‘ਤੇ ਟਵੀਟ ਕਰ ਖੁਸ਼ੀ ਜਾਹਰ ਕੀਤੀ ਹੈ। ਤਾਮਿਲਨਾਡੂ ਦੇ 21 ਮਛੇਰੇ ਈਰਾਨ ਦੇ ਨਖੀਤਘੀ ਇਲਾਕੇ ‘ਚ ਫੱਸ ਗਏ ਸਨ। ਸੁਸ਼ਮਾ ਨੇ ਟਵਿਟਰ ‘ਤੇ ਦੱਸਿਆ ਕਿ ਭਾਰਤੀ ਅੰਬੈਸੀ ਅਤੇ ਬੰਦਾਰ ਅਬਾਸ ਸਥਿਤ ਵਣਜ ਦੂਤਘਰ ਦੀ ਮਦਦ ਨਾਲ ਈਰਾਨ ‘ਚ ਫੱਸੇ ਭਾਰਤੀ ਮਛੇਰਿਆਂ ਨੂੰ ਈਰਾਨ ਨੇ ਰਿਹਾਅ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮਛੇਰਿਆਂ ਦੀ ਘਰ ਵਾਪਸੀ ਦੀ ਪ੍ਰਕਿਰਿਆ ਤਿੰਨ ਅਗਸਤ ਤੋਂ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਸੁਸ਼ਮਾ ਸਵਰਾਜ ਟਵਿਟਰ ‘ਤੇ ਖਾਸਾ ਐਕਟਿਵ ਰਹਿੰਦੀ ਹੈ ਅਤੇ ਵਿਦੇਸ਼ਾਂ ‘ਚ ਫੱਸੇ ਭਾਰਤੀਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੀ ਹੈ।


