- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ਦੀ ਯਾਤਰਾ ਤੇ ਜਾਣਗੇ ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਸੱਦੇ ‘ਤੇ 21 ਅਪ੍ਰੈਲ ਤੋਂ ਦੋ ਦਿਨਾਂ ਦੀ ਸਰਕਾਰੀ ਯਾਤਰਾ ‘ਤੇ ਤਹਿਰਾਨ ਜਾਣਗੇ। ਖਾਨ ਪਹਿਲੀ ਵਾਰ ਸਰਕਾਰੀ ਯਾਤਰਾ ਤਹਿਤ ਈਰਾਨ ਜਾ ਰਹੇ ਹਨ। ਖਾਨ ਦਾ ਈਰਾਨ ਦੌਰਾ ਉੱਤਰੀ ਪੂਰਬੀ ਸ਼ਹਿਰ ਮਸ਼ਾਦ ਤੋਂ ਹੋਵੇਗਾ।ਇਸ ਦੇ ਬਾਅਦ ਉਹ ਰੂਹਾਨੀ ਨਾਲ ਦੋ-ਪੱਖੀ ਵਾਰਤਾ ਲਈ ਤਹਿਰਾਨ ਪੁੱਜਣਗੇ। ਖਾਨ ਈਰਾਨ ਅਤੇ ਪਾਕਿਸਤਾਨ ਦੇ ਵਪਾਰੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਪਾਕਿਸਤਾਨ ‘ਚ ਨਿਵੇਸ਼ ਕਰਨ ਦਾ ਸੱਦਾ ਵੀ ਦੇ ਸਕਦੇ ਹਨ। ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਕੈਬਨਿਟ ਸਹਿਯੋਗੀਆਂ ਦੇ ਇਲਾਵਾ ਇਕ ਉੱਚ ਪੱਧਰੀ ਵਫਦ ਵੀ ਹੋਵੇਗਾ।


