- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ
ਚੰਡੀਗੜ – ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।


