- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਡਾਣ ਤੋਂ ਬਾਅਦ ਤੇਜ਼ ਹਵਾਵਾਂ ‘ਚ ਗੋਤੇ ਖਾਣ ਲੱਗਾ ਏਅਰ ਕੈਨੇਡਾ ਦਾ ਜਹਾਜ਼-37 ਜ਼ਖ਼ਮੀ
ਓਟਾਵਾ (ਕੈਨੇਡਾ) – ਕੈਨੇਡਾ ਦੇ ਸ਼ਹਿਰ ਵੈਨਕੂਵਰ ਤੋਂ ਆਸਟ੍ਰੇਲੀਆ ਦੇ ਮਹਾਂਨਗਰ ਸਿਡਨੀ ਲਈ ਉੱਡਿਆ ਏਅਰ ਕੈਨੇਡਾ ਦਾ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਿਆ। ਵੀਰਵਾਰ ਨੂੰ ਬੋਇੰਗ 777-200 ਹਵਾਈ ਜਹਾਜ਼ ਉੱਡਣ ਤੋਂ ਦੋ ਘੰਟੇ ਬਾਅਦ ਹੀ ਖ਼ਤਰਨਾਕ ਤੇਜ਼ ਹਵਾਵਾਂ ਵਿੱਚ ਫਸ ਗਿਆ। ਇਸ ਕਾਰਨ ਯਾਤਰੀਆਂ ਦਾ ਸਿਰ ਸਿਲਿੰਗ ਨਾਲ ਟਕਰਾ ਗਿਆ ਅਤੇ ਕਰੀਬ 37 ਯਾਤਰੀ ਤੇ ਅਮਲੇ ਦੇ ਮੈਂਬਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜਹਾਜ਼ ਨੂੰ ਅਮਰੀਕਾ ਦੇ ਸ਼ਹਿਰ ਹਵਾਈ ‘ਚ ਲੈਂਡ ਕਰਵਾਉਣਾ ਪਿਆ।


