- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਤਰ ਕੋਰੀਆ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ
ਸੰਯੁਕਤ ਰਾਸ਼ਟਰ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪਿਓ ਨੇ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਤੋਂ ਉਤਰ ਕੋਰੀਆ ਉੱਤੇ ਸਖਤ ਆਰਥਿਕ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ ਹੈ| ਉਨ੍ਹਾਂ ਕਿਹਾ ਕਿ ਕਿਮ ਜੋਂਗ ਉਨ ਤੇ ਦਬਾਅ ਬਣਾਇਆ ਜਾਵੇ ਤਾਂ ਕਿ ਪਯੋਂਗਯਾਂਗ ਪ੍ਰਮਾਣੂ ਪ੍ਰੋਗਰਾਮ ਖਤਮ ਕੀਤੇ ਜਾ ਸਕਣ| ਅਮਰੀਕਾ ਦਾ ਮੰਨਣਾ ਹੈ ਕਿ ਉਤਰ ਕੋਰੀਆ ਸੰਯੁਕਤ ਰਾਸ਼ਟਰ ਵਿੱਚ ਆਪਣੇ ਆਪ ਨੂੰ ਵੱਖ ਕੀਤੇ ਜਾਣ ਦੇ ਦਰਜੇ ਨੂੰ ਖਤਮ ਕਰ ਸਕਦਾ ਹੈ ਪਰ ਉਥੇ ਤਕ ਪਹੁੰਚਣ ਲਈ ਸਾਨੂੰ ਪੂਰੀ ਤਰ੍ਹਾਂ ਪਾਬੰਦੀਆਂ ਲਗਾਉਣੀਆਂ ਪੈਣਗੀਆਂ| ਸੁਰੱਖਿਆ ਪਰੀਸ਼ਦ ਨਾਲ ਬੈਠਕ ਤੋਂ ਬਾਅਦ ਪੋਂਪਿਓ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ|


