- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਮਰ ਅਬਦੁੱਲ੍ਹਾ ਵੱਲੋਂ ਰਾਜਨਾਥ ਦੇ ਬਿਆਨ ਦਾ ਸਵਾਗਤ
ਸ੍ਰੀਨਗਰ – ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ। ਉਨ੍ਹਾਂ ਟਵੀਟ ਕੀਤਾ, ‘ਮੌਜੂਦਾ ਹਾਲਾਤ ’ਚ ਇਹ ਰਾਹਤ ਵਾਲੀ ਗੱਲ ਹੈ ਕਿ ਸੂਬੇ ਵਿੱਚ ਚੋਣਾਂ ਦੇਸ਼ ਦੀਆਂ ਆਮ ਚੋਣਾਂ ਤੋਂ ਬਾਅਦ ਹੋਣਗੀਆਂ।’


