- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਆ ਕੱਪ 2018 ਦੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਰੋਹਿਤ ਸ਼ਰਮਾ ਹੋਣਗੇ ਕਪਤਾਨ
ਨਵੀਂ ਦਿੱਲੀ – ਏਸ਼ੀਆ ਕੱਪ 2018 ਦੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਹੋ ਚੁੱਕਾ ਹੈ| ਇਸ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਉਪ ਕਪਤਾਨ ਸਿਖਰ ਧਵਨ ਹੋਣਗੇ| ਇਸ ਟੀਮ ਵਿੱਚ ਕੇ.ਐਲ. ਰਾਹੁਲ, ਮਨੀਸ਼ ਪਾਂਡੇ, ਕੇਦਾਰ ਜਾਦਵ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਕੁਲਦੀਪ ਯਾਦਵ, ਹਾਰਦਿਕ ਪਾਂਡੇ, ਵਾਈ ਚਾਹਲ, ਅਕਸ਼ੈ ਪਟੇਲ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਸ਼ਾਰਦੂਲ ਠਾਕੁਰ ਅਤੇ ਖਲੀਲ ਅਹਿਮਦ ਇਹ ਮੈਚ ਖੇਡਣਗੇ| ਜਾਣਕਾਰੀ ਲਈ ਦੱਸ ਦੇਈਏ ਕਿ ਵਿਰਾਟ ਕੋਹਲੀ ਇਹ ਮੈਚ ਨਹੀਂ ਖੇਡਣਗੇ|


