- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏ.ਐਨ.-32 ਹਾਦਸਾ- ਸਾਰੇ ਜਵਾਨਾਂ ਦੀਆਂ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ
ਨਵੀਂ ਦਿੱਲੀ – ਅਰੁਣਾਚਲ ਪ੍ਰਦੇਸ਼ ‘ਚ ਕ੍ਰੈਸ਼ ਹੋਏ ਏ. ਐੱਨ-32 ਜਹਾਜ਼ ‘ਚ ਸਵਾਰ 13 ਜਵਾਨਾਂ ਦੀਆਂ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ ਲਾਪਤਾ ਜਹਾਜ਼ ‘ਚ ਸਵਾਰ 13 ਜਵਾਨਾਂ ‘ਚੋਂ 6 ਦੀਆਂ ਲਾਸ਼ਾਂ ਅਤੇ 7 ਦੇ ਅਵਸ਼ੇਸ਼ ਬਰਾਮਦ ਹੋਏ ਹਨ। ਬਹੁਤ ਜ਼ਿਆਦਾ ਖਰਾਬ ਮੌਸਮ ਕਾਰਨ ਜਵਾਨਾਂ ਦੀਆਂ ਲਾਸ਼ਾਂ ਲੱਭਣ ‘ਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਕਈ ਵਾਰ ਖੋਜ ਮੁਹਿੰਮ ਵੀ ਰੋਕਣੀ ਪਈ ਸੀ।


