ਐਮ. ਜੇ. ਅਕਬਰ ਮਾਣਹਾਨੀ ਮਾਮਲੇ ਵਿੱਚ ਦੂਜੇ ਗਵਾਹ ਦੇ ਬਿਆਨ ਦਰਜ

ਨਵੀਂ ਦਿੱਲੀ – ਐਮ.ਜੇ. ਅਕਬਰ ਮਾਣਹਾਨੀ ਮਾਮਲੇ ਵਿੱਚ ਅਕਬਰ ਵੱਲੋਂ ਪੇਸ਼ ਕੀਤੇ ਗਏ ਦੂਜੇ ਗਵਾਹ ਸੁਨੀਲ ਗੁਜਰਾਲ ਨੇ ਆਪਣਾ ਬਿਆਨ ਦਰਜ ਕਰਵਾਇਆ ਹੈ| ਸੁਨੀਲ ਨੇ ਕੋਰਟ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਐਮ.ਜੇ. ਅਕਬਰ ਨੂੰ ਪਿਛਲੇ 40 ਸਾਲਾਂ ਤੋਂ ਜਾਣਦੇ ਹਨ ਅਤੇ ਉਨ੍ਹਾਂ ਨੇ ਜਦੋਂ ਸੋਸ਼ਲ ਮੀਡੀਆ ਤੇ ਅਕਬਰ ਨੂੰ ਲੈ ਕੇ ਟਵੀਟ ਦੇਖੇ ਤਾਂ ਉਹ ਹੈਰਾਨ ਰਹਿ ਗਏ|

VIA PUNJAB