- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸਵਾਈਐਲ ਸੂਬੇ ਦੀ ਜੀਵਨ ਰੇਖਾ : ਮੁੱਖ ਮੰਤਰੀ ਹਰਿਆਣਾ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹਕ ਲੈ ਕੇ ਰਹੇਗਾ। ਕਲ ਦੇਰ ਸ਼ਾਮ ਸੋਨੀਪਤ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਕਿਸ਼ਾਊ ਤੇ ਲਖਵਾਹਰ ਸਰੀਖੀ ਨਵੀਂ ਬੰਨ ਪਰਿਯੋਜਨਾਵਾਂ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪਾਣੀ ਦੀ ਕਰੀਬ 47 ਫੀਸਦੀ ਲੋਂੜ ਪੂਰੀ ਹੋਵੇਗੀ। ਉਨਾਂ ਨੇ ਕਿਹਾ ਕਿ ਉਹ ਹਰਿਆਣਾ ਨੂੰ ਦੇਸ਼ ਵਿਚ ਸੱਭ ਤੋਂ ਅੱਗੇ ਲੈ ਜਾਣ ਲਈ ਯਤਨਸ਼ੀਲ ਹਨ। ਇਸ ਲਈ ਯੋਜਨਾ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਪਰਿਵਾਰਾਂ ਦਾ ਹਰ ਤਰਾਂ ਦਾ ਆਂਕੜਾ ਜੁਟਾਇਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਅਧਿਕਾਰੀਆਂ ਕੋਲ ਜਾਣ ਦੀ ਲੋਂੜ ਨਹੀਂ ਪਏਗੀ, ਸਗੋਂ ਆਂਕੜਿਆਂ ਦੇ ਆਧਾਰ ‘ਤੇ ਅਧਿਕਾਰੀ ਖੁਦ ਘਰ-ਘਰ ਜਾ ਕੇ ਲੋਕਾਂ ਦੀ ਲੋਂੜਾਂ ਪੂਰੀਆਂ ਕਰਨਗੇ।


