- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ.ਸੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ
ਚੰਡੀਗੜ – ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰਰੇਤ-1 ਵਿਖੇ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ ਅਤੇ ਸਤੰਬਰ 2009 ਵਿੱਚ ਬਤੋਰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੇਵਾ ਮੁਕਤ ਹੋਏ ਸਨ। ਇਸ ਉਪਰੰਤ ਪੰਜਾਬ ਸਰਕਾਰ ਨੇ ਉਨਾ ਦੀ ਕਾਰਜਕੁਸ਼ਲਤਾ ਨੂੰ ਦੇਖਦੇ ਹੋਏ ਉਨਾਂ ਨੂੰ ਨਵੰਬਰ 2009 ਵਿੱਚ ਅਗਲੇ ਪੰਜ ਸਾਲ ਲਈ ਪੰਜਾਬ ਰਾਜ ਇੰਫਰਾਸਟਰੱਕਚਰ ਰੈਗੂਲੇਟਰੀ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕਰ ਦਿੱਤਾ ਸੀ । ਅਹੁਦਾ ਸੰਭਾਲਣ ਉਪਰੰਤ ਕਮਿਸ਼ਨ ਮੈਂਬਰ ਪ੍ਰਭਦਿਆਲ ਸਿੰਘ, ਰਾਜ ਕੁਮਾਰ ਅਤੇ ਤਰਸੇਮ ਸਿੰਘ ਸਿਆਲਕਾ ਨਾਲ ਉਨਾਂ ਕਮਿਸ਼ਨ ਕੋਲ ਲੱਗੇ ਹੋਏ ਕੇਸਾਂ ਸਬੰਧੀ ਵਿਚਾਰ ਚਰਚਾ ਕੀਤੀ।


