- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਚ1ਬੀ ਮੁਲਾਜ਼ਮਾਂ ਨੂੰ ਬਕਾਇਆ ਭੱਤੇ ਦੇਵੇਗੀ ਅਮਰੀਕੀ ਕੰਪਨੀ
ਵਾਸ਼ਿੰਗਟਨ – ਅਮਰੀਕੀ ਕੰਪਨੀ ਨੇ 600 ਦੇ ਕਰੀਬ ਐਚ1ਬੀ ਮੁਲਾਜ਼ਮਾਂ, ਜਿਨ੍ਹਾਂ ’ਚ ਉੱਚ ਹੁਨਰਮੰਦ ਭਾਰਤੀ ਆੲਟੀ ਪੇਸ਼ੇਵਰ ਵੀ ਸ਼ਾਮਲ ਹਨ, ਨੂੰ 11 ਲੱਖ ਡਾਲਰ ਬਕਾਇਆ ਭੱਤਿਆਂ ਵਜੋਂ ਦੇਵੇਗੀ। ਕਿਰਤੀਆਂ ਦੀ ਉਜਰਤ ਤੇ ਘੰਟਿਆਂ ਦੇ ਹਿਸਾਬ ਨਾਲ ਭੁਗਤਾਨ ਸਬੰਧੀ ਵਿਭਾਗ ਨੇ ਆਪਣੀ ਜਾਂਚ ’ਚ ਪਾਇਆ ਕਿ ਐਚ1ਬੀ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਕੰਮ ਵਾਲੀਆਂ ਥਾਵਾਂ ’ਤੇ ਬਣਦੀ ਦਿਹਾੜੀ ਨਹੀਂ ਦਿੱਤੀ ਗਈ। ਅਧਿਕਾਰਤ ਬਿਆਨ ’ਚ ਦੱਸਿਆ ਗਿਆ ਕਿ ਐੱਚ1ਬੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਕਾਏ ਦਿੱਤੇ ਜਾਣਗੇ।


