- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਸਰਕਾਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ – ਕਠੂਆ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਤਾਲਿਬ ਹੁਸੈਨ ਦੀ ਚਚੇਰੀ ਭੈਣ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਜੰਮੂ-ਕਸ਼ਮੀਰ ਸਰਕਾਰ ਨੂੰ ਨੋਟਿਸ ਭੇਜ ਕੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ| ਇਸ ਮਾਮਲੇ ਵਿੱਚ ਪੁਲੀਸ ਵਲੋਂ ਹੁਸੈਨ ਉਤੇ ਤਸ਼ੱਦਦ ਕਰਨ ਦਾ ਦੋਸ਼ ਹੈ| ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਹੋਵੇਗੀ| ਸਮਾਜਿਕ ਕਾਰਜਕਰਤਾ ਅਤੇ ਕਠੂਆ ਮਾਮਲੇ ਵਿੱਚ ਗਵਾਹ ਤਾਲਿਬ ਹੁਸੈਨ ਦੀ ਚਚੇਰੀ ਭੈਣ ਵਲੋਂ ਸੁਪਰੀਮ ਕੋਰਟ ਵਿੱਚ ਕਿਹਾ ਗਿਆ ਹੈ ਕਿ ਤਾਲਿਬ ਉੱਤੇ ਪੁਲੀਸ ਹਿਰਾਸਤ ਵਿੱਚ ਤਸ਼ੱਦਦ ਹੋ ਰਹੇ ਹਨ|


