- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਪਤਾਨੀ ਛੱਡਣ ਤੋਂ ਬਾਅਦ ਰਹਾਣੇ ਨੇ ਲਗਾਇਆ ਸੈਂਕੜਾ
ਰਾਜਸਥਾਨ ਰਾਇਲਜ਼ ਦੀ ਕਪਤਾਨੀ ਛੱਡਣ ਤੋਂ ਬਾਅਦ ਸਲਾਮੀ ਬੱਲੇਬਾਜ਼ ਅਜਿੰਕਿਆ ਰਹਾਣੇ ਸੈਂਕੜਾ ਲਗਾ ਕੇ ਦੁਬਾਰਾ ਚਰਚਾ ‘ਚ ਆ ਗਿਆ ਹੈ। ਰਹਾਣੇ ਨੇ ਦਿੱਲੀ ਕੈਪੀਟਲਸ ਵਿਰੁੱਧ ਖੇਡੇ ਗਏ ਮੈਚ ‘ਚ 11 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 105 ਦੌੜਾਂ ਬਣਾਈਆਂ ਜੋ ਸੀਜ਼ਨ ਦਾ ਦੂਸਰਾ ਟੌਪ ਸਕੋਰ ਵੀ ਹੀ। ਰਹਾਣੇ ਨੇ ਆਪਣੇ ਕਰੀਅਰ ਦਾ ਦੂਸਰਾ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ 2012 ‘ਚ ਉਹ ਸੈਂਕੜਾ ਬਣਾ ਚੁੱਕੇ ਸਨ। ਸੀਜ਼ਨ ‘ਚ ਲੱਗਾ 6ਵਾਂ ਸੈਂਕੜਾ ਅਜਿੰਕਿਆ ਰਹਾਣੇ ਨੇ ਆਪਣੇ ਸੈਂਕੜੇ ਵਾਲੀ ਪਾਰੀ ਦੇ ਨਾਲ ਰਾਜਸਥਾਨ ਰਾਇਲਜ਼ ਵਲੋਂ 3 ਹਜ਼ਾਰ ਦੌੜਾਂ ਬਣਾਉਣ ਦਾ ਕਾਰਨਾਮਾ ਵੀ ਕਰ ਦਿੱਤਾ। ਉਹ ਰਾਜਸਥਾਨ ਟੀਮ ਵਲੋਂ 3 ਹਜ਼ਾਰ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਇਕੱਲੇ ਖਿਡਾਰੀ ਹਨ।


