- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਪਤਾਨ ਨੂੰ ਓਲੰਪਿਕ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ
ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਜੇ ਉਸ ਦੀ ਟੀਮ ਲੈਅ ਵਿੱਚ ਰਹਿੰਦੀ ਹੈ ਤਾਂ ਉਹ ਓਲੰਪਿਕ ਮੈਡਲ ਲਿਆ ਸਕਦੀ ਹੈ। 23 ਜੁਲਾਈ ਨੂੰ ਸ਼ੁਰੂ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ 100 ਦਿਨਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਮੌਕੇ ਮਨਪ੍ਰੀਤ ਨੇ ਕਿਹਾ, ‘‘ਮੈਂ ਪਿਛਲੇ 18 ਮਹੀਨਿਆਂ ਦੌਰਾਨ ਟੀਮ ਦੇ ਪ੍ਰਦਰਸ਼ਨ ਤੋਂ ਕਾਫੀ ਖ਼ੁਸ਼ ਹਾਂ। ਜੇ ਅਸੀਂ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖਦੇ ਹਾਂ ਤਾਂ ਮੈਨੂੰ ਭਰੋਸਾ ਹੈ ਕਿ ਅਸੀਂ ਕਿਸੇ ਵੀ ਟੀਮ ਨੂੰ ਹਰਾ ਸਕਦੇ ਹਾਂ।’’ ਇਸੇ ਤਰ੍ਹਾਂ ਭਾਰਤੀ ਮਹਿਲਾ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਵੀ ਟੋਕੀਓ ’ਚ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ।


