- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਪੂਰਥਲਾ ਤਹਿਸੀਲ/ਸਬ-ਡਵੀਜਨ ਵਿਚ 30 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ 30 ਮਈ, 2019 ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ ਅਧਿਸੂਚਨਾ ਰਾਹੀਂ ਦੱਸਿਆ ਗਿਆ ਹੈ ਕਿ ਜ਼੍ਹਿਲਾ ਕਪੂਰਥਲਾ ਵਿਖੇ 72ਵੇਂ ਮਾਤਾ ਭੱਦਰਕਾਲੀ ਇਤਿਹਾਸਕ ਮੇਲੇ (ਸੇਖੂਪੁਰ) ਦੇ ਅਵਸਰ ‘ਤੇ ਮਿਤੀ 30 ਮਈ, 2019 (ਦਿਨ ਵੀਰਵਾਰ) ਨੂੰ ਸਿਰਫ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ।


