- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਬੱਡੀ ਲੀਗ : ਦਬੰਗ ਦਿੱਲੀ ਨੇ ਬੰਗਾਲ ਵਾਰੀਅਰਸ ਨੂੰ 39-30 ਨਾਲ ਹਰਾਇਆ
ਪੁਣੇ – ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ‘ਚ ਬੰਗਾਲ ਵਾਰੀਅਰਸ ਨੂੰ ਐਤਵਾਰ 39-30 ਨਾਲ ਹਰਾ ਦਿੱਤਾ। ਦਿੱਲੀ ਦੀ 4 ਮੈਚਾਂ ‘ਚ ਇਹ ਦੂਜੀ ਜਿੱਤ ਹੈ ਤੇ ਉਸਦੇ 14 ਅੰਕ ਹੋ ਗਏ ਹਨ ਜਦਕਿ ਵਾਰੀਅਰਸ ਨੂੰ 4 ਮੈਚਾਂ ‘ਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਉਸ ਦੇ 13 ਅੰਕ ਹਨ। ਦਿੱਲੀ ਦੇ ਲਈ ਨਵੀਨ ਕੁਮਾਰ ਨੇ ਸਭ ਤੋਂ ਜ਼ਿਆਦਾ 11 ਅੰਕ ਤੇ ਬੰਗਾਲ ਲਈ ਉਸਦੇ ਕੋਰੀਆਈ ਖਿਡਾਰੀ ਜਾਂਗ ਕੁਨ ਨੇ 10 ਅੰਕ ਹਾਸਲ ਕੀਤੇ।


