ਕਮਲਨਾਥ ਨੇ ਮਧ ਪ੍ਰਦੇਸ਼ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ

ਭੋਪਾਲ – ਕਮਲਨਾਥ ਨੇ ਸੋਮਵਾਰ ਨੂੰ ਮਧ ਪ੍ਰਦੇਸ਼ ਦੇ 18ਵੇਂ ਮੁਖ ਮੰਤਰੀ ਵਜੋਂ ਸਹੁੰ ਚੁਕ ਲਈ।ਹੈ। ਸੂਬੇ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁਕ ਸਮਾਗਮ ’ਚ ਕਾਂਗਰਸ ਮੁਖੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਨੀਅਰ ਕਾਂਗਰਸੀ ਆਗੂ ਮਲਿਕਾਅਰਜੁਨ ਖੜਗੇ, ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁਖ ਮੰਤਰੀ ਸਚਿਨ ਪਾਇਲਟ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਵੀ ਮੌਜੂਦ ਰਹੇ।

VIA PUNJAB