- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ
ਬੈਂਗਲੁਰੂ – ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਨੇ ਅੱਜ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਜਨਤਾ ਦਲ ਨੇਤਾ ਕੁਮਾਰਸਵਾਮੀ ਨੇ ਟਵੀਟ ਕੀਤਾ ਕਿ ਉਹ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਰ ਵਿਅਕਤੀ ਨੂੰ ਇਕਾਂਤਵਾਸ ਵਿੱਚ ਰਹਿਣ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦੇ ਹਨ।ਉਹ ਪਿਛਲੇ ਕੁਝ ਦਿਨਾਂ ਤਾਂ ਬਾਸਵਕਲਿਆਣ ਵਿੱਚ ਪਾਰਟੀ ਉਮੀਦਵਾਰ ਲਈ ਪ੍ਰਚਾਰ ਕਰ ਰਹੇ ਸਨ। ਬਾਸਵਕਲਿਆਣ ਵਿਧਾਨ ਸਭਾ ਸੀਟ ਲਈ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕੁਮਾਰਸਵਾਮੀ ਨੇ 23 ਮਾਰਚ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਵਾਈ ਸੀ।


