- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਸਪੀਕਰ ਨੂੰ ਕਾਂਗਰਸ-ਜੇ.ਡੀ. (ਐਸ) ਦੇ 15 ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰਨ ਦੇ ਹੁਕਮ ਦੇਣ ਲਈ ਦਾਇਰ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕਰ ਲਈ। ਅਦਾਲਤ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏਗੀ।ਇਸੇ ਦੌਰਾਨ, ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਕੁਮਾਰ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਦਾ ਫ਼ੈਸਲਾ ਲੈਣ ਲਈ ਬੁੱਧਵਾਰ ਤੱਕ ਸਮਾਂ ਦਿੱਤਾ ਜਾਵੇ।


