- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਦੇ ਰਾਹ ਚ ਅੜਿੱਕੇ ਡਾਹੁਣ ਵਾਲੇ ਕਦੇ ਸਫ਼ਲ ਨਹੀਂ ਹੋਣਗੇ : ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਦੂਜੇ ਕਾਰਜ–ਕਾਲ ਦੀ ਦੂਜੀ ‘ਮਨ ਕੀ ਬਾਤ’ ‘ਚ ਕਿਹਾ ਕਿ ਜਿਹੜੇ ਵੀ ਲੋਕ ਕਸ਼ਮੀਰ ਦੇ ਵਿਕਾਸ ਦੇ ਰਾਹ ਵਿੱਚ ਅੜਿੱਕਾ ਬਣਦੇ ਹਨ ਤੇ ਨਫ਼ਰਤ ਫ਼ੈਲਾਉਣ ਦਾ ਜਤਨ ਕਰ ਰਹੇ ਹਨ; ਉਹ ਆਪਣੇ ਮਨਸੂਬਿਆਂ ‘ਚ ਕਦੇ ਕਾਮਯਾਬ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਹੁਣ ਇਹ ਸਭ ਨੇ ਵੇਖ ਲਿਆ ਹੈ ਕਿ ਵਿਕਾਸ ਦੀ ਤਾਕਤ ਗੋਲ਼ੀਆਂ ਤੇ ਬੰਬਾਂ ਨਾਲੋਂ ਕਿਤੇ ਵੱਧ ਤਾਕਤਵਰ ਹੈ।ਉਨ੍ਹਾਂ ਕਿਹਾ ਕਿ ਚੰਦਰਯਾਨ–2 ਮਿਸ਼ਨ ਨੇ ਇੱਕ ਵਾਰ ਫਿਰ ਇਹ ਸਿੱਧ ਕਰ ਦਿੱਤਾ ਹੈ ਕਿ ਜਦੋਂ ਗੱਲ ਨਵੇਂ ਖੇਤਰਾਂ ਵਿੱਚ ਕੁਝ ਵਿਲੱਖਣ ਕਰਨ ਦੀ ਹੋਵੇ, ਕੁਝ ਨਵਾਂ ਕਰ ਵਿਖਾਉਣ ਦਾ ਉਤਸ਼ਾਹ ਹੋਵੇ, ਤਾਂ ਸਾਡੇ ਵਿਗਿਆਨੀ ਸਭ ਤੋਂ ਵਧੀਆ ਤੇ ਵਿਸ਼ਵ–ਪੱਧਰੀ ਹਨ।


