- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਭਾਰਤ ਦਾ ਹਿੱਸਾ ਸੀ ਅਤੇ ਰਹੇਗਾ: ਰਾਜਨਾਥ ਸਿੰਘ
ਨਵੀਂ ਦਿੱਲੀ – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਖਿਡਾਰੀ ਸ਼ਾਹਿਦ ਅਫਰੀਦੀ ਦੇ ਕਸ਼ਮੀਰ ਤੇ ਦਿੱਤੇ ਬਿਆਨ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ਼ਾਹਿਦ ਅਫਰੀਦੀ ਨੇ ਜੋ ਗੱਲ ਕਹੀ ਹੈ ਠੀਕ ਹੀ ਕਹੀ ਹੈ| ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਨਹੀਂ ਸੰਭਾਲ ਸਕਦੇ ਤਾਂ ਕਸ਼ਮੀਰ ਨੂੰ ਕੀ ਸੰਭਾਲਣਗੇ| ਕਸ਼ਮੀਰ ਭਾਰਤ ਦਾ ਹਿੱਸਾ ਹੈ ਅਤੇ ਰਹੇਗਾ| ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਅਫਰੀਦੀ ਨੇ ਲੰਡਨ ਵਿੱਚ ਇਕ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਜਰੂਰਤ ਨਹੀਂ ਹੈ, ਪਾਕਿ ਤੋਂ ਆਪਣੇ ਚਾਰ ਸੂਬੇ ਸੰਭਾਲੇ ਨਹੀਂ ਜਾ ਰਹੇ|


