- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਖ਼ਤਰੇ ‘ਚ ਹੈ ਤਾਂ ਇਸ ਖ਼ਤਰੇ ਨੂੰ ਛਡ ਕਿਉਂ ਨਹੀਂ ਦਿੰਦੇ ਮੋਦੀ- ਮਹਿਬੂਬਾ
ਸ੍ਰੀਨਗਰ – ਜੰਮੂ-ਕਸ਼ਮੀਰ ਦੀ ਸਾਬਕਾ ਮੁਖ ਮੰਤਰੀ ਮਹਿਬੂਬਾ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਜੇਕਰ ਪ੍ਰਧਾਨ ਮੰਤਰੀ ਮੋਦੀ ਨੂੰ ਲਗਦਾ ਹੈ ਕਿ ਕਸ਼ਮੀਰ ਖ਼ਤਰੇ ‘ਚ ਹੈ ਤਾਂ ਫਿਰ ਉਹ ਇਸ ਖ਼ਤਰੇ ਨੂੰ ਛਡ ਕਿਉਂ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਲਗਦਾ ਹੈ ਕਿ ਧਾਰਾ 370 ਦੇ ਆਧਾਰ ‘ਤੇ ਸਾਡੇ ਰਿਸ਼ਤੇ ਦੀ ਬੁਨਿਆਦ ਹੈ ਤਾਂ ਉਹ ਕਸ਼ਮੀਰ ਛਡ ਦੇਣ। ਮਹਿਬੂਬਾ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿਖੇ ਹਮਲੇ ਕਰਦਿਆਂ ਕਿਹਾ ਕਿ ਇੰਨੇ ਸਾਲਾਂ ਤੋਂ ਮੋਦੀ ਕਿਉਂ ਖ਼ਤਰਾ ਮੋਲ ਲੈਣਾ ਚਾਹੁੰਦੇ ਹਨ।


