- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਰਣੀਕੇ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਦਰਜ
ਫੂਲ ਟਾਊਨ – ਲੋਕ ਸਭਾ ਚੋਣਾਂ ਵਿੱਚ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ 83,262 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਜਾਣਕਰੀ ਦਿੰਦਿਆਂ ਗੋਰਾ ਸਿੰਘ ਜਵੰਧਾ ਅਤੇ ਤੀਰਥ ਸਿੰਘ ਸਿੱਧੂ ਭਾਈਰੂਪਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਯੋਗ ਅਗਵਾਈ ਹੇਠ ਅਤੇ ਵਰਕਰਾਂ ਦੀ ਸਖਤ ਮਿਹਨਤ ਸਦਕਾ ਕਾਂਗਰਸ ਦੀ ਜਿੱਤ ਹੋਈ। ਮੁਹੰਮਦ ਸਦੀਕ ਦੀ ਜਿੱਤ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਮੌਕੇ ਸਰਪੰਚ ਓਕਾਂਰ ਸਿੰਘ ਬਰਾੜ, ਮੱਲ ਸਿੰਘ ਮੁਟੇ, ਗੁਰਚਰਨ ਸਿੰਘ ਧਾਲੀਵਾਲ, ਬਲਰਾਜ ਸਿੰਘ ਬਰਾੜ, ਛਿੰਦਾ ਬਾਬੇਕਾ, ਕੁੱਕੂ ਬਾਬੇਕਾ, ਕੁੱਕੀ ਮੰਡੇਰ, ਬਲਜਿੰਦਰ ਮੰਡੇਰ, ਸੁਖਦੇਵ ਸੰਧੂ, ਸਰਪੰਚ ਸਰਬਨ ਸਿੰਘ, ਕੁਲਵੰਤ ਸਿੰਘ ਮੈਂਬਰ, ਗੁਰਤੇਜ ਮੰਡੇਰ, ਗੁਰਜੰਟ ਮੰਡੇਰ, ਮਲਕੀਤ ਮੰਡੇਰ, ਗੁਰਮੇਲ ਮੰਡੇਰ, ਗੁਰਜੰਟ ਸਿੰਘ ਪ੍ਰਾਪਰਟੀ ਡੀਲਰ, ਬਿੱਲੂ ਪ੍ਰਧਾਨ, ਜੀਤੀ ਮੈਂਗੀ, ਹਰਬੰਸ ਗਾਹਲਾ, ਬੂਟਾ ਸਿੰਘ ਪੰਚ, ਜਸਵੀਰ ਕੌਰ ਪੰਚ, ਬਲਵੀਰ ਕੌਰ ਪੰਚ, ਜਸਵੀਰ ਕੌਰ ਪੰਚ ਅਤੇ ਕ੍ਰਿਸ਼ਨਾ ਦੇਵੀ ਪੰਚ ਆਦਿ ਹਾਜਰ ਸਨ।


