ਕਾਂਗਰਸ ਵੱਲੋਂ ਤੇਲ ਕੀਮਤਾਂ ਵਿਰੁੱਧ 10 ਨੂੰ ਭਾਰਤ ਬੰਦ ਦਾ ਸੱਦਾ

ਨਵੀਂ ਦਿਲੀ – ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ ਰੋਸ ਪ੍ਰਗਟਾਵੇ ਲਈ ਕਾਂਗਰਸ ਵੱਲੋਂ 10 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਤੇਲ ਕੀਮਤਾਂ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

VIA PUNJAB