ਕਾਂਗਰਸ ਵੱਲੋਂ ਲੋਕ ਸਭਾ ਚੋਣ ਲੜਨ ਬਾਰੇ ਸੋਚਾਂਗਾ: ਬਾਬੂ ਲਾਲ ਗੌਰ

ਭੋਪਾਲ – ਸੀਨੀਅਰ ਭਾਜਪਾ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਗੌਰ ਨੇ ਦਿਗਵਿਜੇ ਸਿੰਘ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਸਬੰਧੀ ਬੋਲਦਿਆਂ ਕਿਹਾ ਕਿ ਦਿਗਵਿਜੇ ਸਿੰਘ ਨੇ ਉਨ੍ਹਾਂ ਕੋਲ ਆਏ ਸਨ ਤੇ ਉਨ੍ਹਾਂ ਨੂੰ ਕਾਂਗਰਸ ਵੱਲੋਂ ਭੋਪਾਲ ਤੋਂ ਲੋਕ ਸਭਾ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ| ਉਨ੍ਹਾਂ ਕਿਹਾ ਕਿ ਦਿਗਵਿਜੇ ਸਿੰਘ ਨੂੰ ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਲੋਕ ਸਭਾ ਚੋਣ ਲੜਨ ਬਾਰੇ ਉਹ ਸੋਚਣਗੇ|

VIA PUNJAB