- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਦੀਆਂ ਹਰਚੋਵਾਲ ਰੋਡ ‘ਤੇ ਕਾਰ ਸਫੇਦੇ ‘ਚ ਵੱਜੀ
ਕਾਦੀਆਂ – ਕਾਦੀਆਂ ਹਰਚੋਵਾਲ ਰੋਡ ਤੇ ਅੱਜ ਸਵੇਰੇ ਇਕ ਸਫੇਦ ਰੰਗ ਦੀ ਵੋਕਸ ਵੈਗਨ ਕਾਰ ਪੀ ਬੀ -੧੮ ਟੀ ੪੧ ਗੁਰੂ ਨਾਨਕ ਦੇਵ ਸਕੂਲ ਦੇ ਨਜਦੀਕ ਆਪਣਾ ਸੰਤੁਲਨ ਖੋ ਬੈਠੀ ਜਿਸ ਕਾਰਨ ਸੜਕ ਦੇ ਕਿਨਾਰੇ ਲੱਗੇ ਸਫੇਦੇ ਦੇ ਦਰਖਤ ਨਾਲ ਜਾ ਟਕਰਾਈ । ਜਿਸ ਨਾਲ ਗੱਡੀ ਦੇ ਪਰਖਚੇ ਓਡ ਗਏ ਅਤੇ ਕਾਫੀ ਨੁਕਸਾਨ ਹੋਇਆ ਚੰਗੀ ਗਲ ਇਹ ਰਹੀ ਕਿ ਇਸ ਹਾਦਸੇ ਵਿਚ ਡਰਾਈਵਰ ਵਾਲ ਵਾਲ ਬਚ ਗਿਆ । ਇਥੇ ਜਿਕਰ ਯੋਗ ਗਲ ਇਹ ਹੈ ਕਿ ਇਥੇ ਬਹੁਤ ਹੀ ਘੁਮਾ ਦਾਰ ਮੋੜ ਹੈ ਇਥੇ ਅਕਸਰ ਹਾਦਸੇ ਹੰਦੇ ਰਹਿੰਦੇ ਹਨ ਜਿਸ ਨਾਲ ਕਈ ਕੀਮਤੀ ਜਾਣਾਂ ਵੀ ਜਾ ਚੁਕੀਆਂ ਹਨ। ਲੋਕਾਂ ਨੇ ਇਹ ਮੰਗ ਕੀਤੀ ਹੈ ਕਿ ਇਸ ਮੋੜ ਨੂੰ ਸਰਕਾਰ ਵਲੋਂ ਠੀਕ ਕੀਤਾ ਜਾਣਾ ਚਾਹੀਦਾ ਹੈ ਤਾ ਜੋ ਹੋਰ ਕੋਈ ਹਾਦਸਾ ਨਾ ਵਾਪਰੇ।


