- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ
ਨਵੀਂ ਦਿਲੀ – ਆਈ. ਐਨ. ਐਕਸ. ਮੀਡੀਆ ਮਾਮਲੇ ‘ਚ ਦੋਸ਼ੀ ਸਾਬਕਾ ਵਿਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤਕ ਵਿਦੇਸ਼ ਜਾਣ ਦੀ ਆਗਿਆ ਦੇ ਦਿਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ ਅਜ ਕਾਰਤੀ ਨੂੰ ਵਿਦੇਸ਼ ਜਾਣ ਦੀ ਆਗਿਆ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਇਸ ਦੇ ਤਹਿਤ ਉਹ ਸਿਰਫ਼ ਸਤ ਦਿਨਾਂ ਹੀ ਦੇਸ਼ ਤੋਂ ਬਾਹਰ ਰਹਿ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਰਹਿਣ ਦੀ ਇਜ਼ਾਜਤ ਨਹੀਂ ਹੈ।ਕਾਰਤੀ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਕਾਰੋਬਾਰ ਅਤੇ ਟੇਬਲ ਟੈਨਿਸ ਐਸੋਸੀਏਸ਼ਨ ਦੀ ਬੈਠਕ ਲਈ ਉਨ੍ਹਾਂ ਨੇ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਜਾਣਾ ਹੈ।


