- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਰ ਸਵਾਰ ਵਿਅਕਤੀਆਂ ਕੋਲੋਂ 2 ਕਿਲੋ ਅਫੀਮ ਕਾਬੂ
ਸਮਾਣਾ – ਸੀ. ਆਈ. ਏ. ਸਮਾਣਾ ਦੇ ਮੁੱਖੀ ਇੰਸਪੈਕਟਰ ਵਿਜੇ ਕੁਮਾਰ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਐਸ. ਆਈ ਭਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਘੱਗਰ ਪੁੱਲ ਰਤਨਹੇੜੀ ਵਿਖੇ ਮੌਜੂਦ ਸੀ ਪੁਲਿਸ ਵੱਲੋਂ ਦੌਰਾਨੇ ਗਸਤ ਚੈਕਿੰਗ ਦੌਰਾਨ ਗੁਹਲਾ ਹਰਿਆਣਾ ਪਾਸੋ ਆ ਰਹੀ ਇੱਕ ਆਲਟੋ ਕਾਰ ਜਿਸ ਦਾ ਨੰਬਰ ਯੂ.ਪੀ.25ਐਸ-0621 ਜਿਸ ਨੁੰ ਦੋ ਮੋਨੇ ਨੋਜਵਾਨ ਚਲਾ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਪਿਛੇ ਵੱਲ ਨੂੰ ਮੋੜਣ ਲੱਗੇ ਤਾਂ ਥਾਣੇਦਾਰ ਭਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਰ ਨੁੰ ਕਾਬੂ ਕਰ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਕਾਰ ਵਿਚੋ 2 ਕਿਲੋ ਅਫੀਮ ਬਰਾਮਦ ਕੀਤੀ ਗਈ ਕਾਰ ਚਾਲਕ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਹਨਾਂ ਦੀ ਪਹਿਚਾਨ ਪ੍ਰਭਜੋਤ ਸਿੰਘ ਉਰਫ ਪ੍ਰਭ ਪੁੱਤਰ ਸਰਧਾ ਸਿੰਘ ਵਾਸੀ ਪਿੰਡ ਨਿਮਨਾਬਾਦ ਥਾਣਾ ਸਫੀਦੋਂ ਜਿਲਾਂ ਜੀਂਦ (ਹਰਿਆਣਾ) ਅਤੇ ਨਾਜਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਲੋਹਾਰੀ ਥਾਣਾ ਬਿਸਾਰਤ ਗੰਜ ਜਿਲ੍ਹਾ ਬਰੇਲੀ (ਯੂ. ਪੀ.) ਦੇ ਤੋਰ ਤੇ ਹੋਈ ਹੈ


