- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਮ ਆਪਣਾ ਵਾਅਦਾ ਨਹੀਂ ਤੋੜਨਗੇ ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਰੋਸਾ ਜਤਾਇਆ ਹੈ ਕਿ ਉੱਤਰ ਕੋਰੀਆ ਦੇ ਕਿਮ ਜੋਂਗ ਉਨ ਆਪਣਾ ਵਾਅਦਾ ਨਹੀਂ ਤੋੜਨਗੇ। ਪਿਓਂਗਯਾਂਗ ਵਲੋਂ ਆਪਣੇ ਮਿਜ਼ਾਇਲ ਪ੍ਰੋਗਰਾਮ ਨੂੰ ਕਥਿਤ ਤੌਰ ‘ਤੇ ਅੱਗੇ ਵਧਾਉਣ ਬਾਰੇ ਦੱਖਣੀ ਕੋਰੀਆ ਦੇ ਖਦਸ਼ਾ ਜ਼ਾਹਿਰ ਕਰਨ ‘ਤੇ ਟਰੰਪ ਨੇ ਇਹ ਟਿੱਪਣੀ ਕੀਤੀ। ਇਸ ਦਿਲਚਸਪ ਦੁਨੀਆ ‘ਚ ਕੋਈ ਵੀ ਚੀਜ਼ ਮੁਮਕਿਨ ਹੈ ਪਰ ਮੇਰਾ ਮੰਨਣਾ ਹੈ ਕਿ ਕਿਮ ਜੋਂਗ ਉਨ ਉੱਤਰ ਕੋਰੀਆ ਦੀ ਆਰਥਿਕ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਸਾਕਾਰ ਕਰ ਰਹੇ ਹਨ ਤੇ ਇਸ ‘ਚ ਦਖਲ ਕਰਨ ਤੇ ਇਸ ਨੂੰ ਖਤਮ ਕਰਨ ਕੁਝ ਨਹੀਂ ਕਰਨਗੇ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਇਹ ਵੀ ਜਾਣਦੇ ਹਨ ਕਿ ਮੈਂ ਉਨ੍ਹਾਂ ਦੇ ਨਾਲ ਹਾਂ ਤੇ ਉਹ ਆਪਣੇ ਵਾਅਦੇ ਨੂੰ ਨਹੀਂ ਤੋੜਨਾ ਚਾਹੁੰਣਗੇ।


