- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ
ਨਵੀਂ ਦਿੱਲੀ – ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ। ਇਸ ਮਾਰਚ ਕਾਰਨ ਸਮੇਂਪੁਰ ਬਾਦਲੀ, ਰੋਹਿਣੀ ਸੈਕਟਰ 18/19, ਹੈਦਰਪੁਰ ਬਾਦਲੀ ਮੋਰ, ਜਹਾਂਗੀਰ ਪੁਰੀ, ਆਦਰਸ਼ ਨਗਰ, ਆਜ਼ਾਦਪੁਰ, ਮਾਡਲ ਟਾਊਨ, ਜੀ.ਟੀ.ਬੀ. ਨਗਰ, ਵਿਸ਼ਵ ਵਿਦਿਆਲਯ, ਵਿਧਾਨ ਸਭਾ, ਸਿਵਲ ਲਾਈਨਜ਼, ਇੰਦਰਪ੍ਰਸਥ ਮੈਟਰੋ ਸਟੇਸ਼ਨ ਅਤੇ ਗਰੀਨ ਲਾਈਨ ਦੇ ਸਾਰੇ ਸਟੇਸ਼ਨਾਂ ਤੇ ਦਾਖਲਾ ਅਤੇ ਬਾਹਰ ਜਾਣ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੱਲੀ ਰੇਲ ਮੈਟਰੋ ਨੇ ਦਿੱਤੀ ਹੈ।


