- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ
ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ| ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ਤੇ ਡਟੇ ਹੋਏ ਹਨ| ਦਿੱਲੀ ਦੇ ਸਿੰਘੂ ਬਾਰਡਰ ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਕੋਰੋਨਾ ਦਾ ਟੈਸਟ ਕਰਣਗੇ ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਦਾ ਸੁਪਰ ਸਪ੍ਰੈਡਰ (ਫੈਲਾਅ) ਤਾਂ ਨਹੀਂ ਹੈ| ਜੇਕਰ ਅਜਿਹਾ ਹੁੰਦਾ ਹੈ ਤਾਂ ਬਹੁਤ ਚਿੰਤਾ ਦੀ ਗੱਲ ਹੈ, ਕਿਉਂਕਿ ਕੋਰੋਨਾ ਫੈਲਣ ਦੀ ਸੰਭਾਵਨਾ ਹੈ| ਇਹ ਬੀਮਾਰੀ ਹੋਰ ਲੋਕਾਂ ਵਿੱਚ ਫੈਲ ਸਕਦੀ ਹੈ, ਜੋ ਕਿ ਕਾਫੀ ਘਾਤਕ ਸਿੱਧ ਹੋਵੇਗੀ|


