- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਲਦੀਪ ਸਭ ਤੋਂ ਤੇਜ਼ 50 ਵਿਕਟਾਂ ਹਾਸਲ ਕਰਨ ਵਾਲੇ ਬਣੇ ਦੂਜੇ ਭਾਰਤੀ ਗੇਂਦਬਾਜ਼
ਨਵੀਂ ਦਿੱਲੀ – ਏਸ਼ੀਆ ਕੱਪ ਦੇ ਤਹਿਤ ਭਾਰਤ ਤੇ ਹਾਂਗਕਾਂਗ ਦੇ ਵਿਚ ਹੋਏ ਵਨ ਡੇ ਮੁਕਾਬਲੇ ‘ਚ ਭਾਰਤੀ ਸਪਿਨਰ ਕੁਲਦੀਪ ਯਾਦਵ ਨੇ ਹਾਂਗਕਾਂਗ ਦੇ ਵਿਕਟਕੀਪਰ ਬੱਲੇਬਾਜ਼ ਸਕਾਟ ਨੂੰ ਆਊਟ ਕੀਤਾ। ਉਹ ਸਭ ਤੋਂ ਘੱਟ ਪਾਰੀਆਂ ‘ਚ 50 ਵਿਕਟਾਂ ਹਾਸਲ ਕਰ ਵਾਲੇ ਸਭ ਤੋਂ ਤੇਜ਼ ਭਾਰਤੀ ਗੇਂਦਬਾਜ਼ ਬਣ ਗਏ। ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ ਅਜੀਤ ਅਗਰਕਰ ਨੇ ਸਿਰਫ 23 ਮੈਚਾਂ ‘ਚ 50 ਵਿਕਟਾਂ ਹਾਸਲ ਕੀਤੀਆਂ ਸਨ। ਕੁਲਦੀਪ ਨੇ ਇਹ ਕਾਰਨਾਮਾ ਆਪਣੇ 24ਵੇਂ ਮੈਚ ‘ਚ ਕੀਤਾ। ਇਸ ਤਰ੍ਹਾਂ ਕਰ ਉਨ੍ਹਾਂ ਨੇ ਬਤੌਰ ਸਪਿਨਰ ਵੀ ਸਭ ਤੋਂ ਘੱਟ ਮੈਚਾਂ ‘ਚ 50 ਵਿਕਟਾਂ ਹਾਸਲ ਕਰਨ ਦੇ ਮਾਮਲੇ ‘ਚ ਦੂਜਾ ਸਥਾਨ ਹਾਸਲ ਕੀਤਾ। ਇਸ ਸੂਚੀ ‘ਚ ਵੀ ਪਹਿਲੇ ਨੰਬਰ ‘ਤੇ ਸ਼੍ਰੀਲੰਕਾ ਦੇ ਸਪਿਨਰ ਅਜੰਤਾ ਮੈਂਡਿਸ ਹੈ। ਮੈਂਡਿਸ ਨੇ ਸਿਰਫ 19 ਮੈਚਾਂ ‘ਚ ਆਪਣੇ 50 ਵਨ ਡੇ ਵਿਕਟਾਂ ਪੂਰੀਆਂ ਕੀਤੀਆਂ ਹਨ। ਭਾਰਤ ਨੇ ਹਾਂਗਕਾਂਗ ਨੂੰ 26 ਦੌੜਾਂ ਨਾਲ ਹਰਾ ਦਿੱਤਾ।


