- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ
ਨਵੀਂ ਦਿੱਲੀ – ਧਾਰਾ–370 ਖ਼ਤਮ ਕੀਤੇ ਜਾਣ ਦੇ 5 ਮਹੀਨਿਆਂ ਬਾਅਦ 18 ਤੋਂ 25 ਜਨਵਰੀ ਦੌਰਾਨ ਤਿੰਨ ਦਰਜਨ ਕੇਂਦਰੀ ਮੰਤਰੀ ਜੰਮੂ–ਕਸ਼ਮੀਰ ਦਾ ਦੌਰਾ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਹਿਲ ‘ਤੇ ਇਹ ਕਵਾਇਦ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ–ਕਸ਼ਮੀਰ ਦੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਕੇਂਦਰੀ ਮੰਤਰੀ ਉੱਥੋਂ ਦੇ ਲੋਕਾਂ ਨਾਲ ਮੁਲਾਕਾਤ ਕਰ ਕੇ ਹਾਂ–ਪੱਖੀ ਪ੍ਰਭਾਵਾਂ ਤੇ ਸਰਕਾਰ ਦੇ ਵਿਕਾਸ ਪ੍ਰੋਗਰਾਮਾਂ ਬਾਰੇ ਗੱਲਬਾਤ ਕਰ ਕੇ ਜਾਣਕਾਰੀ ਦੇਣਗੇ। ਮੰਤਰੀਆਂ ਦੇ ਯਾਤਰਾ ਪ੍ਰੋਗਰਾਮਾਂ ਨੂੰ 17 ਜਨਵਰੀ ਨੂੰ ਕੇਂਦਰੀ ਮੰਤਰੀ–ਮੰਡਲ ਦੀ ਮੀਟਿੰਗ ਵਿੱਚ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ।


