- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਮੰਤਰੀ ਵੀ. ਮੁਰਲੀਧਰਨ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ
ਨਵੀਂ ਦਿੱਲੀ – ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ| ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਸ਼ੱਕੀ ਹਾਲਾਤਾਂ ਵਿੱਚ ਕੇਂਦਰੀ ਸੰਸਦੀ ਕਾਰਜ ਰਾਜ ਮੰਤਰੀ ਵੀ ਮੁਰਲੀਧਰਨ ਨੇ ਖੁਦ ਨੂੰ ਦਿੱਲੀ ਵਿੱਚ ਆਪਣੇ ਘਰ ਵਿੱਚ ਵੱਖਰਾ ਰੱਖਿਆ ਸੀ ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਟੈਸਟ ਕਰਵਾਇਆ ਹੈ ਤਾਂ ਰਿਪੋਰਟ ਨੈਗੇਟਿਵ ਆਈ ਹੈ| ਜਿਕਰਯੋਗ ਹੈ ਕਿ ਉਹ ਕੇਰਲ ਵਿੱਚ ਇਕ ਕਾਨਫਰੰਸ ਵਿੱਚ ਗਏ ਸੀ, ਜਿੱਥੇ ਇਕ ਡਾਕਟਰ ਕੋਰੋਨਾ ਨਾਲ ਪੀੜਤ ਸੀ|


