- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਦੇ 180 ਦਿਨ: ਪ੍ਰਧਨ ਮੰਤਰੀ ਵੱਲੋਂ ਅਗਾਂਹਵਧੂ ਨਵਾਂ ਭਾਰਤ ਬਣਾਉਣ ਦਾ ਸੰਕਲਪ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਦੇ 180 ਦਿਨ ਪੂਰੇ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੇ ਵਿਕਾਸ, ਸਮਾਜਿਕ ਸਸ਼ਕਤੀਕਰਨ ਅਤੇ ਏਕਤਾ ਨੂੰ ਉਤਸ਼ਾਹਤ ਕਰਨ ਲਈ ਬਹੁਤ ਸਾਰੇ ਫ਼ੈਸਲੇ ਲਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਕ ਤੋਂ ਬਾਅਦ ਇਕ ਟਵੀਟ ਕੀਤੇ ਹੈਸ਼ ਟੈਗ (#) ਇੰਡੀਆ ਫਸਟ ਨਾਲ ਛੇ ਮਹੀਨਿਆਂ ਲਈ…. ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਬ ਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਨਾਲ ਪ੍ਰੇਰਿਤ ਹੋ ਕੇ ਅਤੇ 130 ਕਰੋੜ ਭਾਰਤੀਆਂ ਦੇ ਆਸ਼ੀਰਵਾਦ ਨਾਲ ਸਰਕਾਰ ਨਵੇਂ ਉਤਸ਼ਾਹਰ ਨਾਲ ਭਾਰਤ ਦੇ ਵਿਕਾਸ ਅਤੇ 130 ਕਰੋੜ ਭਾਰਤੀਆਂ ਦੇ ਜੀਵਨ ਨੂੰ ਸਪੂਰਨ ਬਣਾਉਣ ਲਈ ਕੰਮ ਕਰਨਾ ਜਾਰੀ ਰੱਖਿਆ ਹੋਇਆ ਹੈ। ਪਿਛਲੇ ਛੇ ਮਹੀਨਿਆਂ ਵਿੱਚ ਅਸੀਂ ਕਈ ਵਾਰ ਜਿਹੇ ਫ਼ੈਸਲੇ ਕੀਤੇ ਜੋ ਵਿਕਾਸ,ਸਮਾਜਿਕ ਸ਼ਸ਼ਕਤੀਕਰਨ ਅਤੇ ਦੇਸ਼ ਦੀ ਏਕਤਾ ਨੂੰ ਮਜ਼ਬੂਤ ਬਣਾਉਣ ਵਾਲੇ ਸਨ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਾਫੀ ਕੁਝ ਕਰਨ ਦੀ ਇੱਛਾ ਰੱਖਦੇ ਹਾਂ ਤਾਕਿ ਅਸੀਂ ਅਗਾਂਹਵਧੂ ਨਵੇਂ ਭਾਰਤ ਨੂੰ ਬਣਾ ਸਕੀਏ।


