- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀ ਗ੍ਰਿਫ਼ਤਾਰ
ਨਵੀਂ ਦਿੱਲੀ, 31 ਮਾਰਚ
- ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਧਵਾਰ ਨੂੰ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਦੀ ਟਿੱਪਣੀ ਖ਼ਿਲਾਫ਼ ਦਿੱਲੀ ‘ਚ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਵੱਲੋਂ ਤੋੜ ਭੰਨ ਕੀਤੀ ਗਈ ਸੀ। ਭਾਰਤੀ ਜਨਤਾ ਯੁਵਾ ਮੋਰਚਾ ਦੇ 200 ਪ੍ਰਦਰਸ਼ਨਕਾਰੀਆਂ ਨੇ ਪੁਲੀਸ ਬੈਰੀਕੇਡਾਂ ਨੂੰ ਤੋੜ ਦਿੱਤਾ ਤੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕੀਤੀ ਸੀ। ‘ਆਪ’ ਵੱਲੋਂ ਦੋਸ਼ ਲਾਇਆ ਗਿਆ ਕਿ ਮੁੱਖ ਮੰਤਰੀ ਨੂੰ ਮਾਰਨ ਦੀ ਕੋਸ਼ਿਸ਼ ਭਾਜਪਾ ਵੱਲੋਂ ਕੀਤੀ ਗਈ।


